Follow us

08/10/2024 2:09 am

Search
Close this search box.
Home » News In Punjabi » ਚੰਡੀਗੜ੍ਹ » 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੱਦੇਨਜ਼ਰ ਸਮਾਗਮ ਵਾਲੀ ਥਾਂ ਅਤੇ ਇਸ ਦੇ ਆਲੇ ਦੁਆਲੇ “ਨੋ ਫਲਾਇੰਗ ਜ਼ੋਨ” ਘੋਸ਼ਿਤ

26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੱਦੇਨਜ਼ਰ ਸਮਾਗਮ ਵਾਲੀ ਥਾਂ ਅਤੇ ਇਸ ਦੇ ਆਲੇ ਦੁਆਲੇ “ਨੋ ਫਲਾਇੰਗ ਜ਼ੋਨ” ਘੋਸ਼ਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ :

ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ, 2024 ਨੂੰ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫ਼ੇਜ਼-6, ਮੋਹਾਲੀ ਵਿਖੇ ਹੋਣ ਵਾਲੇ ਗਣਤੰਤਰ ਦਿਵਸ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ, ਇਸ ਦੇ ਆਲੇ ਦੁਆਲੇ ਦੇ ਏਰੀਏ ਨੂੰ ਨੋ ਫਲਾਇੰਗ ਜ਼ੋਨ ‘‘No Flying Zone’’ ਘੋਸ਼ਿਤ ਕਰਦਿਆਂ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।

ਇਹ ਹੁਕਮ 24 ਤੋਂ 26 ਜਨਵਰੀ, 2024 ਤੱਕ ਲਾਗੂ ਰਹਿਣਗੇ।

dawn punjab
Author: dawn punjab

Leave a Comment

RELATED LATEST NEWS

Top Headlines

ਭਾਜਪਾ ਦਾ ਕਾਰਾ ਸ਼ਰਮਨਾਕ, ਬਲਾਤਕਾਰੀ ਅਤੇ ਕਾਤਲ ਸੌਦਾ ਸਾਧ ਦੇ ਸਤਿਸੰਗ ਵਿਚ ਮੰਗੀਆਂ ਗਈਆਂ ਭਾਜਪਾ ਲਈ ਵੋਟਾਂ : ਕੁਲਜੀਤ ਸਿੰਘ ਬੇਦੀ

ਇਕ ਅੰਗਰੇਜੀ ਅਖਬਾਰ ਦੀ ਰਿਪੋਰਟ ਦੇ ਖੁਲਾਸੇ ਉੱਤੇ ਡਿਪਟੀ ਮੇਅਰ ਨੇ ਭਾਜਪਾ ਨੂੰ ਜਵਾਬ ਦੇਣ ਲਈ ਕਿਹਾ ਐਸ.ਏ.ਐਸ. ਨਗਰ: ਮੋਹਾਲੀ

Live Cricket

Rashifal