Follow us

26/10/2024 1:45 am

Search
Close this search box.
Home » News In Punjabi » ਸੰਸਾਰ » ਭਾਰਤ ਵੱਲੋਂ ਕੈਨੇਡਾ ਦੇ ਡਿਪਲੋਮੈਟ ਹਟਾਉਣ ਨਾਲ ਲੱਖਾਂ ਲੋਕਾਂ ਦੀ ਜ਼ਿੰਦਗੀ ਹੋਵੇਗੀ ਪ੍ਰਭਾਵਤ: ਟਰੂਡੋ

ਭਾਰਤ ਵੱਲੋਂ ਕੈਨੇਡਾ ਦੇ ਡਿਪਲੋਮੈਟ ਹਟਾਉਣ ਨਾਲ ਲੱਖਾਂ ਲੋਕਾਂ ਦੀ ਜ਼ਿੰਦਗੀ ਹੋਵੇਗੀ ਪ੍ਰਭਾਵਤ: ਟਰੂਡੋ

Chandigarh: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ 41 ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢੇ ਜਾਣ ਨਾਲ ਦੋਹਾਂ ਦੇਸ਼ਾਂ ਦੇ ਲੱਖਾਂ ਲੋਕਾਂ ਦੀ ਜ਼ਿੰਦਗੀ ਪ੍ਰਭਾਵਤ ਹੋਵੇਗੀ। 

ਉਹਨਾਂ ਬਰੈਂਪਟਨ ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਭਾਰਤ ਸਰਕਾਰ ਹੈਰਾਨੀਜਨਕ ਤਰੀਕੇ ਨਾਲ ਭਾਰਤ ਤੇ ਕੈਨੇਡਾ ਵਿਚ ਲੱਖਾਂ ਲੋਕਾਂ ਦੀ ਜ਼ਿੰਦਗੀ ਮੁਸ਼ਕਿਲ ਬਣਾ ਰਹੀ ਹੈ। ਉਹ ਡਿਪਲੋਮੈਸੀ ਦੇ ਬੁਨਿਆਦੀ ਸਿਧਾਂਤਾਂ ਦੀ ਉਲੰਘਣਾ ਕਰਕੇ ਅਜਿਹਾ ਕਰ ਰਹੇ ਹਨ।

dawn punjab
Author: dawn punjab

Leave a Comment

RELATED LATEST NEWS

Top Headlines

Live Cricket

Rashifal