Follow us

26/07/2026 4:44 am

Search
Close this search box.
Home » News In Punjabi » ਚੰਡੀਗੜ੍ਹ » ਜਥੇਦਾਰ ਰਣਜੀਤ ਸਿੰਘ ਤਲਵੰਡੀ ਸਾਬਕਾ ਵਿਧਾਇਕ ਦਾ ਦੇਹਾਂਤ

ਜਥੇਦਾਰ ਰਣਜੀਤ ਸਿੰਘ ਤਲਵੰਡੀ ਸਾਬਕਾ ਵਿਧਾਇਕ ਦਾ ਦੇਹਾਂਤ

ਚੰਡੀਗੜ੍ਹ : ਜਥੇਦਾਰ ਰਣਜੀਤ ਸਿੰਘ ਤਲਵੰਡੀ ਸਾਬਕਾ ਵਿਧਾਇਕ ਦੀ ਅਕਾਲ ਚਲਾਣਾ ਕਰਨ ਦੀ ਖਬਰ ਪ੍ਰਾਪਤ ਹੋਇ ਹੈ। ਉਹ PGI ‘ਚ ਜ਼ੇਰੇ ਇਲਾਜ ਸਨ.

ਜਥੇਦਾਰ ਰਣਜੀਤ ਸਿੰਘ ਤਲਵੰਡੀ ਸਵਰਗਵਾਸੀ ਲੋਹ ਪੁਰਸ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਵੱਡੇ ਸਪੁੱਤਰ ਸਨ ਦਾ ਅੰਤਿਮ ਸੰਸਕਾਰ 6 ਦਸੰਬਰ ਬਾਅਦ ਦੁਪਹਿਰ 3 ਵਜੇ ਉਹਨਾਂ ਦੇ ਜੱਦੀ ਪਿੰਡ ਤਲਵੰਡੀ ਵਿਖੇ ਹੋਵੇਗਾ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal