ਸਾਹਿਬਜ਼ਾਦਾ ਅਜੀਤ ਸਿੰਘ ਨਗਰ:
ਮੁੱਖ ਕਮਿਸ਼ਨਰ ਗੁਰੂਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਪ੍ਰੋਗਰਾਮ ਅਨੁਸਾਰ ਮਿਤੀ 21 ਅਕਤੂਬਰ, 2023 ਤੋਂ ਵੋਟਰ ਫਾਰਮ ਭਰੇ ਜਾ ਰਹੇ ਹਨ। ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਫਾਰਮ ਭਰਨ ਦੀ ਅੰਤਿਮ ਤਾਰੀਖ ਜੋ ਮਿਤੀ 29/02/2024 ਸੀ, ਤੋਂ ਵਧ ਕੇ ਹੁਣ ਮਿਤੀ 30/04/2024 ਹੋ ਗਈ ਹੈ। ਇਸ ਲਈ ਜਿਨ੍ਹਾ ਨੇ ਹੁਣ ਤੱਕ ਫਾਰਮ ਨਹੀਂ ਭਰੇ, ਉਹ ਆਪਣੇ ਫਾਰਮ ਮਿਤੀ 30/04/2024 ਤੱਕ ਰਿਵਾਇਜਿੰਗ ਅਥਾਰਟੀ ਅਫ਼ਸਰਾਂ ਕੋਲ ਜਾ ਕੇ ਭਰ ਸਕਦੇ ਹਨ।
Home
»
News In Punjabi
»
ਚੰਡੀਗੜ੍ਹ
»
ਗੁਰਦੁਆਰਾ ਚੋਣਾਂ ਵੋਟਰ ਸੂਚੀ ਸਬੰਧੀ ਫਾਰਮ ਭਰਨ ਦੀ ਅੰਤਿਮ ਤਾਰੀਖ 30 ਅਪ੍ਰੈਲ
ਗੁਰਦੁਆਰਾ ਚੋਣਾਂ ਵੋਟਰ ਸੂਚੀ ਸਬੰਧੀ ਫਾਰਮ ਭਰਨ ਦੀ ਅੰਤਿਮ ਤਾਰੀਖ 30 ਅਪ੍ਰੈਲ
RELATED LATEST NEWS
Top Headlines
ਮੋਹਾਲੀ ਪੁਲਿਸ ਦੇ ਵੱਲੋਂ ਸਿਆਸੀ ਟਿੱਪਣੀਕਾਰ ਮਾਲਵਿੰਦਰ ਮਾਲੀ ਗ੍ਰਿਫਤਾਰ
16/09/2024
11:40 pm
ਮੋਹਾਲੀ: ਪੁਲਿਸ ਦੇ ਵੱਲੋਂ ਸਿਆਸੀ ਟਿੱਪਣੀਕਾਰ ਮਾਲਵਿੰਦਰ ਮਾਲੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦਈਏ ਕਿ, ਮਾਲੀ ਦੇ ਖਿਲਾਫ਼ ਆਈਟੀ
ਮੋਹਾਲੀ ਪੁਲਿਸ ਦੇ ਵੱਲੋਂ ਸਿਆਸੀ ਟਿੱਪਣੀਕਾਰ ਮਾਲਵਿੰਦਰ ਮਾਲੀ ਗ੍ਰਿਫਤਾਰ
16/09/2024
11:40 pm
ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਅਗਵਾਈ ਹੇਠ ਏਡੀਸੀ ਨੂੰ ਦਿੱਤਾ ਮੰਗ ਪੱਤਰ
10/09/2024
6:30 pm
ਪਾਣੀ ਦੇ ਬੂਸਟਰਾਂ ਨੂੰ ਚਲਾਉਣ ਲਈ ਲੱਗੇ ਜਨਰੇਟਰ ਅੱਜ ਤੱਕ ਚੱਲੇ ਹੀ ਨਹੀਂ: ਡਿਪਟੀ ਮੇਅਰ
29/08/2024
8:04 pm