Follow us

06/07/2026 12:58 am

Search
Close this search box.
Home » News In Punjabi » ਚੰਡੀਗੜ੍ਹ » ਗੁਰਦੁਆਰਾ ਚੋਣਾਂ ਵੋਟਰ ਸੂਚੀ ਸਬੰਧੀ ਫਾਰਮ ਭਰਨ ਦੀ ਅੰਤਿਮ ਤਾਰੀਖ 30 ਅਪ੍ਰੈਲ

ਗੁਰਦੁਆਰਾ ਚੋਣਾਂ ਵੋਟਰ ਸੂਚੀ ਸਬੰਧੀ ਫਾਰਮ ਭਰਨ ਦੀ ਅੰਤਿਮ ਤਾਰੀਖ 30 ਅਪ੍ਰੈਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ:
ਮੁੱਖ ਕਮਿਸ਼ਨਰ ਗੁਰੂਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਪ੍ਰੋਗਰਾਮ ਅਨੁਸਾਰ ਮਿਤੀ 21 ਅਕਤੂਬਰ, 2023 ਤੋਂ ਵੋਟਰ ਫਾਰਮ ਭਰੇ ਜਾ ਰਹੇ ਹਨ। ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਫਾਰਮ ਭਰਨ ਦੀ ਅੰਤਿਮ ਤਾਰੀਖ ਜੋ ਮਿਤੀ 29/02/2024 ਸੀ, ਤੋਂ ਵਧ ਕੇ ਹੁਣ ਮਿਤੀ 30/04/2024 ਹੋ ਗਈ ਹੈ। ਇਸ ਲਈ ਜਿਨ੍ਹਾ ਨੇ ਹੁਣ ਤੱਕ ਫਾਰਮ ਨਹੀਂ ਭਰੇ, ਉਹ ਆਪਣੇ ਫਾਰਮ ਮਿਤੀ 30/04/2024 ਤੱਕ ਰਿਵਾਇਜਿੰਗ ਅਥਾਰਟੀ ਅਫ਼ਸਰਾਂ ਕੋਲ ਜਾ ਕੇ ਭਰ ਸਕਦੇ ਹਨ।

dawn punjab
Author: dawn punjab

Leave a Comment

RELATED LATEST NEWS