Follow us

08/10/2024 2:56 am

Search
Close this search box.
Home » News In Punjabi » ਕਾਰੋਬਾਰ » ਵੈਸਟ ਗੇਟ, ਫਿਊਚਰ ਡਸਟੀਨੇਸ਼ਨ ਇੰਮੀਗ੍ਰੇਸ਼ਨ ਪ੍ਰਾਇਵੇਟ ਲਿਮਿ: ਫਰਮ ਦਾ ਲਾਇਸੰਸ ਰੱਦ 

ਵੈਸਟ ਗੇਟ, ਫਿਊਚਰ ਡਸਟੀਨੇਸ਼ਨ ਇੰਮੀਗ੍ਰੇਸ਼ਨ ਪ੍ਰਾਇਵੇਟ ਲਿਮਿ: ਫਰਮ ਦਾ ਲਾਇਸੰਸ ਰੱਦ 

 ਸਾਹਿਬਜ਼ਾਦਾ ਅਜੀਤ ਸਿੰਘ ਨਗਰ :

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਵੈਸਟ ਗੇਟ ਇੰਮੀਗ੍ਰੇਸ਼ਨ ਪ੍ਰਾਇਵੇਟ ਲਿਮਿ: ਅਤੇ ਫਿਊਚਰ ਡਸਟੀਨੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਮਿਤੀ 20-03-2017 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

dawn punjab
Author: dawn punjab

Leave a Comment

RELATED LATEST NEWS

Top Headlines

ਭਾਜਪਾ ਦਾ ਕਾਰਾ ਸ਼ਰਮਨਾਕ, ਬਲਾਤਕਾਰੀ ਅਤੇ ਕਾਤਲ ਸੌਦਾ ਸਾਧ ਦੇ ਸਤਿਸੰਗ ਵਿਚ ਮੰਗੀਆਂ ਗਈਆਂ ਭਾਜਪਾ ਲਈ ਵੋਟਾਂ : ਕੁਲਜੀਤ ਸਿੰਘ ਬੇਦੀ

ਇਕ ਅੰਗਰੇਜੀ ਅਖਬਾਰ ਦੀ ਰਿਪੋਰਟ ਦੇ ਖੁਲਾਸੇ ਉੱਤੇ ਡਿਪਟੀ ਮੇਅਰ ਨੇ ਭਾਜਪਾ ਨੂੰ ਜਵਾਬ ਦੇਣ ਲਈ ਕਿਹਾ ਐਸ.ਏ.ਐਸ. ਨਗਰ: ਮੋਹਾਲੀ

Live Cricket

Rashifal