Follow us

26/07/2026 2:27 am

Search
Close this search box.
Home » News In Punjabi » ਭਾਰਤ » ਸ਼ਰਾਬ ਨੀਤੀ ਘਪਲਾ : ED ਨੇ ਵੀਰਵਾਰ ਰਾਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ

ਸ਼ਰਾਬ ਨੀਤੀ ਘਪਲਾ : ED ਨੇ ਵੀਰਵਾਰ ਰਾਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ

ਨਵੀਂ ਦਿੱਲੀ:

ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ ਰਾਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal Arrest In Delhi Liquor Policy Case) ਨੂੰ ਗ੍ਰਿਫਤਾਰ ਕੀਤਾ ਸੀ। ਇਸ ਦੌਰਾਨ ਕੇਜਰੀਵਾਲ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ, ਪਰ ਅਦਾਲਤ ਨੇ ਰਾਤ ਨੂੰ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅੱਜ ਸੁਪਰੀਮ ਕੋਰਟ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕਰ ਸਕਦੀ ਹੈ। ਹਾਲਾਂਕਿ, ਦਿੱਲੀ ਦੇ ਮੁੱਖ ਮੰਤਰੀ ਨੂੰ ਆਪਣੀ ਪੂਰੀ ਰਾਤ ਈਡੀ ਦੇ ਲਾਕਅਪ ਵਿੱਚ ਬਿਤਾਉਣੀ ਪਈ। ਈਡੀ ਦੇ ਲਾਕਅੱਪ ‘ਚ ਅਰਵਿੰਦ ਕੇਜਰੀਵਾਲ ਰਾਤ ਭਰ ਠੀਕ ਤਰ੍ਹਾਂ ਸੌਂ ਨਹੀਂ ਸਕੇ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal