Follow us

06/10/2024 4:47 pm

Search
Close this search box.
Home » News In Punjabi » ਚੰਡੀਗੜ੍ਹ » Lok Sabha Elections 2024: ਸੁਖਬੀਰ ਬਾਦਲ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਅਤੇ ਬੱਚਿਆਂ ਕੋਲੋਂ ਅਕਾਲੀ ਦਲ ਜਿੰਦਾਬਾਦ ਦੇ ਨਾਅਰੇ ਲਗਵਾਏ: ਚੀਮਾ 

Lok Sabha Elections 2024: ਸੁਖਬੀਰ ਬਾਦਲ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਅਤੇ ਬੱਚਿਆਂ ਕੋਲੋਂ ਅਕਾਲੀ ਦਲ ਜਿੰਦਾਬਾਦ ਦੇ ਨਾਅਰੇ ਲਗਵਾਏ: ਚੀਮਾ 

Chandigarh:

Lok Sabha Elections 2024: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਖਿਲਾਫ਼ ਆਮ ਆਦਮੀ ਪਾਰਟੀ (AAP Punjab) ਨੇ ਚੋਣ ਕਮਿਸ਼ਨ (ECI) ਨੂੰ ਸ਼ਿਕਾਇਤ ਕੀਤੀ ਹੈ।

ਇਹ ਵੀ ਪੜ੍ਹੋ : ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ

ਆਪਣੀ ਸ਼ਿਕਾਇਤ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਤੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ, ਸੁਖਬੀਰ ਬਾਦਲ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ ਅਤੇ ਬੱਚਿਆਂ ਕੋਲੋਂ ਅਕਾਲੀ ਦਲ ਜਿੰਦਾਬਾਦ ਦੇ ਨਾਅਰੇ ਲਗਵਾਏ ਹਨ।

ਇਹ ਵੀ ਪੜ੍ਹੋ:MULTI-CRORE NATURE HEIGHTS INFRA SCAM: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

ਉਥੇ ਹੀ ਦੂਜੇ ਪਾਸੇ, ਆਮ ਆਦਮੀ ਪਾਰਟੀ ਦੀ ਸ਼ਿਕਾਇਤ ਤੇ ਅਕਾਲੀ ਦਲ ਦੇ ਵਲੋਂ ਵੀ ਪਲਟਵਾਰ ਕੀਤਾ ਗਿਆ ਹੈ।

ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ, ਆਪ ਨੂੰ ਹਾਰ ਸਾਹਮਣੇ ਦਿਸ ਰਹੀ ਹੈ। ਉਨ੍ਹਾਂ ਕਿਹਾ ਕਿ, ਬੱਚੇ ਮਨ ਦੇ ਸੱਚੇ ਹੁੰਦੇ ਨੇ ਅਤੇ ਸੁਖਬੀਰ ਨੇ ਚੋਣ ਜਾਬਤੇ ਦੀ ਉਲੰਘਣਾ ਨਹੀਂ ਕੀਤੀ।

dawn punjab
Author: dawn punjab

Leave a Comment

RELATED LATEST NEWS

Top Headlines

ਭਾਜਪਾ ਦਾ ਕਾਰਾ ਸ਼ਰਮਨਾਕ, ਬਲਾਤਕਾਰੀ ਅਤੇ ਕਾਤਲ ਸੌਦਾ ਸਾਧ ਦੇ ਸਤਿਸੰਗ ਵਿਚ ਮੰਗੀਆਂ ਗਈਆਂ ਭਾਜਪਾ ਲਈ ਵੋਟਾਂ : ਕੁਲਜੀਤ ਸਿੰਘ ਬੇਦੀ

ਇਕ ਅੰਗਰੇਜੀ ਅਖਬਾਰ ਦੀ ਰਿਪੋਰਟ ਦੇ ਖੁਲਾਸੇ ਉੱਤੇ ਡਿਪਟੀ ਮੇਅਰ ਨੇ ਭਾਜਪਾ ਨੂੰ ਜਵਾਬ ਦੇਣ ਲਈ ਕਿਹਾ ਐਸ.ਏ.ਐਸ. ਨਗਰ: ਮੋਹਾਲੀ

Live Cricket

Rashifal