Follow us

26/02/2024 7:35 pm

Download Our App

Home » News In Punjabi » ਚੰਡੀਗੜ੍ਹ » ਲੋਕ ਸਭਾ ਚੋਣਾਂ 2024: ਸਰਵੇਖਣ ਸ਼ੁਰੂ ਹਲਕਾ ਆਨੰਦਪੁਰ ਸਾਹਿਬ ਤੋਂ ਕੌਣ ਦੋੜ ‘ਚ : ਪੜ੍ਹੋ

ਲੋਕ ਸਭਾ ਚੋਣਾਂ 2024: ਸਰਵੇਖਣ ਸ਼ੁਰੂ ਹਲਕਾ ਆਨੰਦਪੁਰ ਸਾਹਿਬ ਤੋਂ  ਕੌਣ ਦੋੜ ‘ਚ : ਪੜ੍ਹੋ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਸੰਭਾਵਿਤ ਉਮੀਦਵਾਰਾਂ ਦਾ ਸਰਵੇਖਣ ਕਰਵਾਣਾ ਸ਼ੁਰੂ ਕਰ ਦਿੱਤਾ ਗਿਆ ਹੈ। 

ਭਰੋਸੇ ਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਲਕਾ ਅਨੰਦਪੁਰ ਸਾਹਿਬ ਤੋਂ 3 ਸੰਭਾਵਿਤ ਉਮੀਦਵਾਰ  ਹਨ ਜਿਨਾਂ ਵਿੱਚੋਂ

1.ਹਿੰਦੂ ਚਿਹਰੇ ਵਜੋਂ ਵਨੀਤ ਵਰਮਾ ਮੈਂਬਰ ਸਟੇਟ ਟਰੇਡਰ ਕਮਿਸ਼ਨ ਪੰਜਾਬ ਦਾ ਨਾਮ ਸੂਚੀ ਵਿੱਚ ਪ੍ਰਮੁੱਖ ਤੌਰ ਤੇ ਚੱਲ ਰਿਹਾ ਹੈ।

2. ਜੱਟ ਸਿੱਖ ਚਿਹਰੇ ਵਜੋਂ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ

3. ਦਲਿਤ ਚਿਹਰੇ ਵਜੋਂ ਸੇਵਾ ਮੁਕਤ ਆਈਆਰਐਸ ਸਵਰਨ ਸਿੰਘ ਸਾਂਪਲਾ ਸਾਬਕਾ ਪ੍ਰਧਾਨ ਸੇਵਾ ਮੁਕਤ ਇੰਪਲਾਈਜ ਯੂਨੀਅਨ ਪੰਜਾਬ

ਉਪਰੋਕਤ ਨਾਵਾਂ ਦਾ ਸਰਵੇਖਣ ਕਰਵਾਇਆ ਜਾ ਰਿਹਾ ਹੈ। ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਜਲਦ ਹੀ ਇਹਨਾਂ ਵਿੱਚੋਂ ਕਿਸੇ ਇੱਕ ਚਿਹਰੇ ਨੂੰ ਹਲਕਾ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਆਪਣੇ ਉਮੀਦਵਾਰ ਵਜੋਂ ਐਲਾਨ ਸਕਦੀ ਹੈ।

dawn punjab
Author: dawn punjab

Leave a Comment

RELATED LATEST NEWS

Top Headlines

BKU ਏਕਤਾ-ਉਗਰਾਹਾਂ ਵੱਲੋਂ 16 ਜ਼ਿਲ੍ਹਿਆਂ ਵਿੱਚ 44 ਥਾਂਵਾਂ ‘ਤੇ ਟਰੈਕਟਰ ਮਾਰਚ ਕਰਕੇ WTO ਦੇ ਪੁਤਲਾ ਫੂਕ ਮੁਜ਼ਾਹਰੇ

ਸ਼ੁਭਕਰਨ ਸਿੰਘ ਦੇ ਕਾਤਲਾਂ ‘ਤੇ ਕਤਲ ਦਾ ਕੇਸ ਦਰਜ ਕਰਨ ਦੀ ਕੀਤੀ ਮੰਗ ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸੰਯੁਕਤ

Live Cricket

Rashifal