Follow us

26/07/2026 12:32 pm

Search
Close this search box.
Home » News In Punjabi » ਚੰਡੀਗੜ੍ਹ » ਮੀਤ ਹੇਅਰ ਵਲੋਂ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ

ਮੀਤ ਹੇਅਰ ਵਲੋਂ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ

ਚੰਡੀਗੜ੍ਹ:

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੇ ਪਾਵਨ ਤੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਹੈ। ਮੀਤ ਹੇਅਰ ਨੇ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਵਧਾਈ ਦੇ ਨਾਲ ਅਪੀਲ ਕਰਦਿਆਂ ਕਿਹਾ ਵਾਤਾਵਰਣ ਪੱਖੀ ਮਾਹੌਲ ਸਿਰਜਦਿਆਂ ਸੁਰੱਖਿਅਤ ਤੇ ਹਰੀ ਦੀਵਾਲੀ ਮਨਾਉਣੀ ਚਾਹੀਦੀ ਹੈ।      

ਕੈਬਨਿਟ ਮੰਤਰੀ ਨੇ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਮੁਬਾਰਕਬਾਦ ਦਿੱਤੀ।ਉਨ੍ਹਾਂ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦੇ ਦਿਵਸ ਦੀਆਂ ਵੀ ਮੁਬਾਰਕਾਂ ਦਿੱਤੀਆਂ।

 ਮੀਤ ਹੇਅਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਪੰਜਾਬ ਅਤੇ ਭਾਰਤ ਦੇ ਲੋਕਾਂ ਲਈ ਖੁਸ਼ੀਆਂ, ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।ਇਹ ਤਿਉਹਾਰ ਆਪਸੀ ਏਕਤਾ, ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal