Follow us

26/07/2026 5:57 am

Search
Close this search box.
Home » News In Punjabi » ਚੰਡੀਗੜ੍ਹ » ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰਾਂ ਨਾਲ ਮੀਟਿੰਗ

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰਾਂ ਨਾਲ ਮੀਟਿੰਗ

ਐਸ.ਏ.ਐਸ.ਨਗਰ :

ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ.ਨਗਰ ਵਿਰਾਜ ਤਿੜਕੇ ਵੱਲੋਂ ਯੋਗਤਾ ਮਿਤੀ 01/01/2024 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ।

ਉਨ੍ਹਾਂ ਵੱਲੋਂ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰਾਂ ਨੂੰ ਪ੍ਰਾਪਤ ਹੋਏ ਫਾਰਮਾਂ ਅਤੇ ਡੀ.ਐਸ.ਈ./ਪੀ.ਐਸ.ਈ ਦਾ ਜਲਦੀ ਜਲਦੀ ਤੋਂ ਨਿਪਟਾਰਾ ਕਰਨ ਦੀ ਹਦਾਇਤ ਕੀਤੀ ਗਈ। ਮੀਟਿੰਗ ਵਿੱਚ ਐਸ ਡੀ ਐਮ ਚੰਦਰਜੋਤੀ ਸਿੰਘ ਤੇ ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ, ਸੰਜੇ ਕੁਮਾਰ, ਤਹਿਸੀਲਦਾਰ (ਚੋਣਾਂ), ਸੁਰਿੰਦਰ ਕੁਮਾਰ, ਚੋਣ ਕਾਨੂੰਗੋ ਅਤੇ ਜਗਤਾਰ ਸਿੰਘ, ਚੋਣ ਕਾਨੂੰਗੋ ਹਾਜ਼ਰ ਸਨ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal