ਮਾਲੇਰਕੋਟਲਾ : ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿਚ ਚਿਣਵਾਉਣ ’ਤੇ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਮੁਨਵਰ ਨਿਸਾ ਦੇ ਅਕਾਲ ਚਲਾਣੇ ਦੀ ਖਬਰ ਬਹੁਤ ਦੁਖਦਾਈ ਹੈ। ਅਕਾਲ ਪੁਰਖ ਉਹਨਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਿਸ਼ ਕਰਨ।
