Follow us

26/07/2026 2:37 pm

Search
Close this search box.
Home » News In Punjabi » ਚੰਡੀਗੜ੍ਹ » ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਟੀਮ ਵਾਂਗੂ ਕੰਮ ਕਰਨ, ਸ਼ਹਿਰ ਦੇ ਵਿਕਾਸ ਲਈ ਸਾਰਿਆਂ ਤੋ ਸਹਿਯੋਗ ਲੈਣ ਅਤੇ ਦੇਣ ਦੀ ਕੀਤੀ ਗੱਲ

ਮੋਹਾਲੀ ਨਗਰ ਨਿਗਮ ਦੇ ਨਵੇਂ ਕਮਿਸ਼ਨਰ  ਟੀ  ਬੈਨਿਥ ਆਈਏਐਸ ਨੇ ਅੱਜ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ,ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ  ਮੇਅਰ   ਕੁਲਜੀਤ ਸਿੰਘ ਬੇਦੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਨਵੇਂ ਕਮਿਸ਼ਨਰ ਨੇ ਟੀਮ ਵਾਂਗ ਕੰਮ ਕਰਨ ਅਤੇ ਸਾਰਿਆਂ ਤੋਂ ਸਹਿਯੋਗ ਲੈਣ ਅਤੇ ਦੇਣ ਦੀ ਗੱਲ ਕੀਤੀ।

ਕਮਿਸ਼ਨਰ ਨੇ ਸੀ ਮੇਅਰ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨੂੰ ਇਹ ਵੀ ਵਿਸ਼ਵਾਸ ਦਵਾਇਆ ਕਿ ਉਹ ਸ਼ਹਿਰ ਦੇ ਵਿਕਾਸ ਅਤੇ ਸੁੰਦਰਤਾ ਲਈ ਉਹਨਾਂ ਨਾਲ ਮਿਲ ਕੇ ਕੰਮ ਕਰਨਗੇ। ਇਸ ਮੌਕੇ ਅਮਰਜੀਤ ਸਿੰਘ ਜੀਤੀ ਸਿੱਧੂ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ  ਕੁਲਜੀਤ ਸਿੰਘ ਬੇਦੀ ਨੇ ਨਵੇਂ ਕਮਿਸ਼ਨਰ ਵੱਲੋਂ ਨਗਰ ਨਿਗਮ ਮੋਹਾਲੀ ਵਿੱਚ ਜੁਆਇਨ ਕਰਨ ਤੇ ਉਹਨਾਂ ਦਾ ਸਵਾਗਤ ਕੀਤਾ।

ਇਸ ਮੌਕੇ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਕਮਿਸ਼ਨਰ ਨਾਲ ਗੱਲਬਾਤ ਕਰਦਿਆਂ ਸ਼ਹਿਰ ਦੀਆਂ ਅਹਿਮ ਸਮੱਸਿਆਵਾਂ ਨੂੰ ਫੌਰੀ ਤੌਰ ਤੇ ਹੱਲ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਜਿਨਾਂ ਵਿੱਚ ਮੁੱਖ ਤੌਰ ਤੇ ਸਫਾਈ ਦੀ ਸਮੱਸਿਆ ਅਤੇ ਰੇੜੀ ਫੜੀ ਵਾਲਿਆਂ ਦੀ ਸਮੱਸਿਆ ਤੋਂ ਇਲਾਵਾ ਹੋਰਨਾਂ ਨੂੰ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ ਗਈ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal