Follow us

26/07/2026 4:42 am

Search
Close this search box.
Home » News In Punjabi » ਸਿੱਖਿਆ » ਯੁਵਕਾਂ ਲਈ ਅਰਧ ਸੈਨਿਕ ਬਲਾਂ ਵਿਚ ਭਰਤੀ ਲਈ ਸੀ ਪਾਈਟ ਕੈਂਪ ਸ਼ੁਰੂ

ਯੁਵਕਾਂ ਲਈ ਅਰਧ ਸੈਨਿਕ ਬਲਾਂ ਵਿਚ ਭਰਤੀ ਲਈ ਸੀ ਪਾਈਟ ਕੈਂਪ ਸ਼ੁਰੂ


ਐਸ.ਏ.ਐਸ. ਨਗਰ :
ਅਰਧ ਸੈਨਿਕ ਬਲਾਂ ਦੀ ਭਰਤੀ ਲਈ ਪਟਿਆਲਾ ਅਤੇ ਐਸ.ਏ.ਐਸ.ਨਗਰ ਦੇ ਨੌਜਵਾਨਾਂ ਨੂੰ ਸਿਖਲਾਈ ਦੇਣ ਵਾਸਤੇ ਸੀ.ਪਾਈਟ ਕੈਂਪ ਲਾਲੜੂ ਵਿਖੇ ਲਾਇਆ ਜਾ ਰਿਹਾ ਹੈ ਜਿਸ ਦੇ ਵਾਸਤੇ ਚਾਹਵਾਨ ਨੌਜਵਾਨ 24 ਨਵੰਬਰ ਤੋਂ 28 ਦਸਬੰਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਇਸ ਦੀ ਜਾਣਕਾਰੀ ਦਿੰਦੇ ਹੋਏ ਸੀ.ਪਾਈਟ ਕੈਂਪ ਲਾਲੜੂ ਦੇ ਟ੍ਰੇਨਿੰਗ ਅਫਸਰ ਯਾਦਵਿੰਦਰ ਸਿੰਘ ਨੇ ਦੱਸਿਆਂ ਕਿ ਅਰਧ ਸੈਨਿਕ ਬਲਾਂ ਵਿੱਚ ਨੌਜਵਾਨਾਂ ਦੀ ਭਰਤੀ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ।

ਸੀ-ਪਾਈਟ ਕੈਂਪ ਲਾਲੜੂ ਵਿਖੇ ਇਸ ਭਰਤੀ ਸਬੰਧੀ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਸ਼ੁਰੂ ਹੋ ਚੁੱਕੀ ਹੈ। ਇਸ ਟ੍ਰੇਨਿੰਗ ਦੌਰਾਨ ਖਾਣਾ, ਰਿਹਾਇਸ਼, ਪੜ੍ਰਾਈ ਅਤੇ ਫਿਜ਼ੀਕਲ ਟੈਸਟ ਦੀ ਤਿਆਰੀ ਮੁਫਤ ਦਿੱਤੀ ਜਾਵੇਗੀ। ਚਾਹਵਾਨ ਯੁਵਕ ਆਪਣੇ ਅਸਲ ਸਰਟੀਫਿਕੇਟ ਨਾਲ ਲੈ ਕੇ ਆਉਣ।

ਵਧੇਰੇ ਜਾਣਕਾਰੀ ਲਈ ਫੋਨ ਨੰ: 98150-77512, 98783-94770 ਅਤੇ 98556-01464 ਤੇ ਸੰਪਰਕ ਕੀਤਾ ਜਾ ਸਕਦਾ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal