Follow us

26/07/2026 4:43 am

Search
Close this search box.
Home » News In Punjabi » ਚੰਡੀਗੜ੍ਹ » ਖਨੌਰੀ ਕਿਸਾਨਾਂ ਉਤੇ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਸੁੱਟੇ ਕਈ ਜ਼ਖਮੀ : 1 ਹਲਾਕ

ਖਨੌਰੀ ਕਿਸਾਨਾਂ ਉਤੇ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਸੁੱਟੇ ਕਈ ਜ਼ਖਮੀ : 1 ਹਲਾਕ

Kisan Andolan 2.0: ਖਨੌਰੀ: ਅੱਜ ਕਿਸਾਨਾਂ ਵੱਲੋਂ ਖਨੌਰੀ ਬਾਰਡਰ ਰਾਹੀਂ ਅੱਜ ਕਿਸਾਨ ਯੂਨੀਅਨਾਂ ਵੱਲੋਂ ਦਿੱਤੇ ਗਏ ਸੱਦੇ ਉਤੇ ਜਦੋਂ 11 ਵਜੇ ਕਿਸਾਨਾਂ ਨੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ। ਜਿਸ ਨਾਲ 9 ਦੇ ਕਰੀਬ ਕਿਸਾਨਾਂ ਨੂੰ ਸੱਟਾਂ ਲੱਗੀਆਂ 3 ਨੋਜਵਾਨਾਂ ਦੀ ਹਾਲਤ ਗੰਭੀਰ ਹੋਣ ਕਾਰਨ ਪਾਤੜਾਂ ਹਸਪਾਤਲ ਤੋਂ ਪਟਿਆਲਾ ਰੈਫਰ ਕੀਤਾ ਗਿਆ, ਸੂਤਰਾਂ ਮੁਤਾਬਕ ਜਿਸ ਚ 23 ਸਾਲਾ ਪਿੰਡ ਬੱਲੋ ਨਜ਼ਦੀਕ ਰਾਮਪੁਰਾ ਫੂਲ ਦੇ 1 ਨੌਜਵਾਨ ਸ਼ੁੱਭਕਰਮਨ ਸਿੰਘ ਦੀ ਮੌਤ ਹੋ ਗਈ ਹੈ.

ਸ਼ੁੱਭ ਕਰਮਨ ਸਿੰਘ

ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ 5ਵੇਂ ਦੌਰ ਦੀ ਮੀਟਿੰਗ ਕਰਨ ਲਈ ਤਿਆਰ ਹੋ ਗਈ ਹੈ। ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਉਹ ਗੱਲਬਾਤ ਕਰਨ ਲਈ ਤਿਆਰ ਹਨ ਅਤੇ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ।

ਕਿਸਾਨਾਂ ਨੇ ਸਰਕਾਰ ਸਾਹਮਣੇ 13 ਸੂਤਰੀ ਮੰਗਾਂ ਰੱਖੀਆਂ ਸਨ, ਜਿੰਨਾਂ ਵਿਚੋਂ 10 ਮੰਗਾਂ ਉਤੇ ਸਹਿਮਤੀ ਬਣ ਗਈ ਹੈ ਅਤੇ ਤਿੰਨ ਮੰਗਾਂ ਉਤੇ ਨੁਕਤਾ ਫਸਿਆ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal