Follow us

26/07/2026 2:36 pm

Search
Close this search box.
Home » News In Punjabi » ਚੰਡੀਗੜ੍ਹ » ਮੋਹਾਲੀ ਪੁਲਿਸ ਦੇ ਵੱਲੋਂ ਸਿਆਸੀ ਟਿੱਪਣੀਕਾਰ ਮਾਲਵਿੰਦਰ ਮਾਲੀ ਗ੍ਰਿਫਤਾਰ

ਮੋਹਾਲੀ ਪੁਲਿਸ ਦੇ ਵੱਲੋਂ ਸਿਆਸੀ ਟਿੱਪਣੀਕਾਰ ਮਾਲਵਿੰਦਰ ਮਾਲੀ ਗ੍ਰਿਫਤਾਰ

ਮੋਹਾਲੀ: ਪੁਲਿਸ ਦੇ ਵੱਲੋਂ ਸਿਆਸੀ ਟਿੱਪਣੀਕਾਰ ਮਾਲਵਿੰਦਰ ਮਾਲੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦਈਏ ਕਿ, ਮਾਲੀ ਦੇ ਖਿਲਾਫ਼ ਆਈਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਸ ਬਾਰੇ ਕਾਂਗਰਸੀ ਐਮਪੀ ਡਾ. ਧਰਮਵੀਰ ਗਾਂਧੀ ਨੇ ਵੀ ਪੋਸਟ ਪਾ ਕੇ ਫ਼ੌਰੀ ਰਿਹਾਈ ਦੀ ਮੰਗ ਕੀਤੀ ਹੈ। ਦੱਸਣਾ ਬਣਦਾ ਹੈ ਕਿ, ਮਾਲੀ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਵੀ ਰਹਿ ਚੁੱਕੇ ਹਨ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal