ਚੜ੍ਹਦਾ ਪੰਜਾਬ

August 17, 2022 6:10 PM

ਓਮ ਪ੍ਰਕਾਸ਼ ਚੌਟਾਲਾ ਨੂੰ ਸਜ਼ਾ, ਹਰਿਆਣਾ ਦੇ ਸਾਬਕਾ CM ‘ਤੇ ਦਿੱਲੀ ਦੀ ਅਦਾਲਤ ਨੇ ਲਿਆ ਵੱਡਾ ਫੈਸਲਾ, ਦੇਖੋ ਪੂਰੀ ਖਬਰ

Om Prakash Chautala News: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਸ਼ੀ ਪਾਏ ਗਏ ਓਮ ਪ੍ਰਕਾਸ਼ ਚੌਟਾਲਾ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ਸਜ਼ਾ ਸੁਣਾਈ। ਰੌਜ਼ ਐਵੇਨਿਊ ਅਦਾਲਤ ਨੇ ਚੌਟਾਲਾ ਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ 50 ਲੱਖ ਦਾ ਭਾਰੀ ਜੁਰਮਾਨਾ ਵੀ ਲਗਾਇਆ ਹੈ। ਚੇਤੇ ਰਹੇ ਕਿ ਕੱਲ੍ਹ ਬਹਿਸ ਤੋਂ ਬਾਅਦ ਅਦਾਲਤ ਨੇ ਸਜ਼ਾ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। 21 ਮਈ ਨੂੰ ਰੌਜ਼ ਐਵੇਨਿਊ ਅਦਾਲਤ ਨੇ ਓਮ ਪ੍ਰਕਾਸ਼ ਚੌਟਾਲਾ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014819