ਚੜ੍ਹਦਾ ਪੰਜਾਬ

August 11, 2022 1:49 AM

ਕਾਂਗਰਸ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਕਾਂਗਰਸ ਆਖਿਆ ਅਲਵਿਦਾ

ਚੰਡੀਗੜ੍ਹ :

ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਨੇ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ।

ਉਨ੍ਹਾਂ ਨੇ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ, ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਛੱਡਣ ਦਾ ਐਲਾਨ ਕੀਤਾ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014792