CM ਭਗਵੰਤ ਮਾਨ ਨੇ SGPC ਮੁਖੀ ਨੂੰ ਲਿਖਿਆ ਪੱਤਰ
ਭਗਵੰਤ ਮਾਨ ਨੇ SGPC ਮੁਖੀ ਨੂੰ ਕੀਤੀ ਬੇਨਤੀ -
ਚੰਡੀਗੜ੍ਹ: ਪਵਿੱਤਰ ਗੁਰਬਾਣੀ ਦੇ ਪ੍ਰਸਾਰ ਲਈ ਪੰਜਾਬ ਸਰਕਾਰ ਨੂੰ ਮਨਜ਼ੂਰੀ ਦਿੱਤੀ ਜਾਵੇ
ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਆਧੁਨਿਕ ਤਕਨੀਕ ਵਾਲੇ ਉਪਕਰਨਾਂ ਨਾਲ ਗੁਰਬਾਣੀ ਦੇ ਪ੍ਰਸਾਰਣ ਦੀ ਇਜਾਜ਼ਤ ਦਿੱਤੀ ਹੈ
ਭਗਵੰਤ ਮਾਨ ਅਨੁਸਾਰ ਪੰਜਾਬ ਸਰਕਾਰ ਪੂਰਾ ਖਰਚਾ ਚੁੱਕਣ ਲਈ ਤਿਆਰ ਹੈ
ਸਮੇਂ ਦੀ ਲੋੜ ਹੈ ਕਿ ਪਵਿੱਤਰ ਗੁਰਬਾਣੀ ਦੇ ਸੰਦੇਸ਼ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇ।
ਯੂਟਿਊਬ, ਮੋਬਾਈਲ ਐਪ, ਐਫਐਮ, ਰੇਡੀਓ, ਸੋਸ਼ਲ ਮੀਡੀਆ ਅਤੇ ਸੈਟੇਲਾਈਟ ਟੀਵੀ ਰਾਹੀਂ ਪਵਿੱਤਰ ਗੁਰਬਾਣੀ ਦਾ ਪ੍ਰਚਾਰ ਕਰੋ