ਚੜ੍ਹਦਾ ਪੰਜਾਬ

August 13, 2022 11:38 PM

ਭਗਵੰਤ ਮਾਨ ਨੇ ਯੂਕਰੇਨ ‘ਚ ਫਸੇ ਪੰਜਾਬੀਆਂ ਦੀ ਮਦਦ ਲਈ ਜਾਰੀ ਕੀਤਾ ਨੰਬਰ

ਚੰਡੀਗੜ੍ਹ : 

ਆਮ ਆਦਮੀ ਪਾਰਟੀ ਨੇ ਵੀ ਯੂਕਰੇਨ ਵਿੱਚ ਚੱਲ ਰਹੇ ਜੰਗ ਦੇ ਸੰਕਟ ਵਿੱਚ ਫਸੇ ਪੰਜਾਬੀਆਂ ਦੀ ਮਦਦ ਲਈ ਹੱਥ ਅੱਗੇ ਵਧਾਇਆ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੀ.ਐਮ. ਚਿਹਰੇ  ਭਗਵੰਤ ਮਾਨ ਨੇ ਟਵੀਟ ਕਰਕੇ ਯੂਕਰੇਨ ਵਿੱਚ ਫਸੇ ਪੰਜਾਬੀਆਂ ਲਈ ਵਟਸਐਪ ਨੰਬਰ ਜਾਰੀ ਕੀਤਾ ਹੈ।

ਭਗਵੰਤ ਨੇ ਕਿਹਾ ਕਿ ਯੂਕਰੇਨ ਵਿੱਚ ਫਸੇ ਪੰਜਾਬੀਆਂ ਨੂੰ ਉਪਰੋਕਤ ਵਟਸਐਪ ਨੰਬਰ ‘ਤੇ 9877847778 ਸੰਪਰਕ ਕਰਨਾ ਚਾਹੀਦਾ ਹੈ ਤਾਂ ਜੋ ਪਾਰਟੀ ਉਨ੍ਹਾਂ ਦੀ ਹਰ ਸੰਭਵ ਮਦਦ ਕਰ  ਸਕੇ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014804