ਚੜ੍ਹਦਾ ਪੰਜਾਬ

August 14, 2022 12:00 AM

ਭਗਵੰਤ ਮਾਨ ਲੜਣਗੇ ਧੂਰੀ ਹਲਕੇ ਤੋਂ ਚੋਣ

ਚੰਡੀਗੜ੍ਹ:  ਆਮ ਆਦਮੀ ਪਾਰਟੀ ਨੇ ਸੀ ਐਮ ਚਿਹਰੇ ਭਗਵੰਤ ਮਾਨ ਨੂੰ ਸੰਗਰੂਰ ਜ਼ਿਲ੍ਹੇ ਦੀ ਧੂਰੀ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ।   ਭਗਵੰਤ ਮਾਨ ਪਾਰਟੀ ਦੇ ਇਕਲੌਤੇ ਅਜਿਹੇ ਸੰਸਦ ਮੈਂਬਰ ਹਨ, ਜਿਨ੍ਹਾਂ ਨੇ ਦੂਜੀ ਵਾਰ ਲੋਕ ਸਭਾ ਚੋਣ ਜਿੱਤੀ ਹੈ।
2019 ਦੀਆਂ ਲੋਕ ਸਭਾ ਚੋਣਾਂ ਵਿੱਚ ਉਹ ਦੇਸ਼ ਭਰ ਵਿੱਚ ਆਮ ਆਦਮੀ ਪਾਰਟੀ ਦੇ ਇੱਕੋ ਇੱਕ ਅਜਿਹੇ ਆਗੂ ਸਨ, ਜੋ ਮੁੜ ਜਿੱਤ ਕੇ ਲੋਕ ਸਭਾ ਵਿੱਚ ਪੁੱਜੇ। ਮਾਨ ਨੂੰ ਸੰਗਰੂਰ ਲੋਕ ਸਭਾ ਸੀਟ ਤੋਂ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014804