ਚੜ੍ਹਦਾ ਪੰਜਾਬ

August 14, 2022 12:07 AM

ਨਵੀਂ ਲਿਸਟ ਜਾਰੀ : ਭਦੌੜ ਤੋਂ ਚੋਣ ਲੜਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਭਦੌੜ ਤੋਂ ਚੋਣ ਲੜਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ  :

ਕਾਂਗਰਸ ਪਾਰਟੀ ਵੱਲੋਂ ਅੱਜ ਉਮੀਦਵਾਰਾਂ ਦਾ ਇਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੁਣ ਦੋ ਵਿਧਾਨ ਸਭਾ ਸੀਟਾਂ ਤੋਂ ਚੋਣ ਲੜਨਗੇ।

ਭਦੌੜ ਵਿਧਾਨ ਸਭਾ ਹਲਕੇ ਤੋਂ ਚਰਨਜੀਤ ਸਿੰਘ ਚੰਨੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਚਰਨਜੀਤ ਸਿੰਘ ਚੰਨੀ ਇਕ ਹੋਰ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਤੋਂ ਵੀ ਚੋਣ ਲੜ ਰਹੇ ਹਨ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014804