ਚੜ੍ਹਦਾ ਪੰਜਾਬ

August 11, 2022 2:28 AM

ਸਿੱਖਿਆ ਵਿਭਾਗ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ

ਮੋਹਾਲੀ : ਸਿੱਖਿਆ ਵਿਭਾਗ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। 15 ਮਈ 2022 ਤੋਂ 30 ਜੂਨ 2022 ਤੱਕ ਗਰਮੀ ਦੀਆਂ ਛੁੱਟੀਆਂ ਹੋਈਆਂ। ਇਹ ਵੀ ਸ਼ਰਤ ਲਗਾਈ ਹੈ ਕਿ 15 ਮਈ 2022 ਤੋਂ 31 ਮਈ 2022 ਤੱਕ ਆਨ ਲਾਈਨ ਕਲਾਸਾਂ ਲਗਾਈਆਂ ਜਾਣਗੀਆਂ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014792