ਚੜ੍ਹਦਾ ਪੰਜਾਬ

August 11, 2022 2:45 AM

ਸਿੱਧੂ ਮੂਸੇਵਾਲਾ ਕੱਤਲ: ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ

ਕੈਨੇਡਾ ਤੋਂ ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ

ਚੰਡੀਗੜ੍ਹ: 

ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਕੈਨੇਡਾ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਹੈ।

ਗੋਲਡੀ ਬਰਾੜ ਲਾਰੈਂਸ ਬਿਸਨੋਈ ਗਰੁੱਪ ਦਾ ਮੈਂਬਰ ਹੈ। ਆਪਣੇ ਫੇਸਬੁੱਕ ਪੇਜ਼ ‘ਤੇ ਪੋਸਟ ਪਾ ਕੇ ਇਸ ਦੀ ਜ਼ਿੰਮੇਵਾਰੀ ਲਈ ਗਈ ਹੈ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014792