ਚੜ੍ਹਦਾ ਪੰਜਾਬ

August 11, 2022 1:20 AM

ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਈ ਚਿਹਰਾ ਐਲਾਨਣਾ ਚਾਹੀਦਾ ਹੈ : ਬ੍ਰਹਮ ਮਹਿੰਦਰਾ

ਚੰਡੀਗੜ੍ਹ:

ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਕਾਂਗਰਸ ਦੇ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੈਂ ਹਾਈਕਮਾਂਡ ਨੂੰ ਅਪੀਲ ਕੀਤੀ ਹੈ ਕਿ ਉਹ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ 111 ਦਿਨਾਂ ਵਿੱਚ ਜੋ ਲੋਕਾਂ ਲਈ ਕੰਮ ਕੀਤੇ ਹਨ ਉਹ ਬਹੁਤ ਸ਼ਲਾਘਾਯੋਗ ਹਨ, ਲੋਕ ਉਨ੍ਹਾਂ ਨੂੰ ਪਸੰਦ ਕਰਦੇ ਹਨ। ਉਨ੍ਹਾਂ ਕਿਹਾ ਕਿ ਜੋ ਕੰਮ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ  ਮੰਤਰੀ ਹੁੰਦੇ ਹੋਏ ਹਨ ਉਹ ਕਾਂਗਰਸ ਦੇ ਕੰਮ ਹਨ।

ਬ੍ਰਹਮ ਮਹਿੰਦਰਾ ਨੇ ਕਿਹਾ ਕਿ ਜਦੋਂ ਅਸੀਂ ਲੋਕਾਂ ਵਿੱਚ ਜਾਂਦੇ ਹਾਂ ਤਾਂ ਲੋਕ ਸਵਾਲ ਪੁੱਛਦੇ ਹਨ ਕਿ ਤੁਹਾਡਾ ਮੁੱਖ ਮੰਤਰੀ ਕੌਣ ਹੋਵੇਗਾ ਅਤੇ ਇਹ ਵੀ ਕਹਿੰਦੇ ਹਨ ਕਿ ਤੁਹਾਡਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੀ ਹੋਣਾ ਚਾਹੀਦਾ।

 

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014792