ਚੜ੍ਹਦਾ ਪੰਜਾਬ

August 14, 2022 1:05 AM

PSEB ਵਲੋਂ 5ਵੀਂ, 8ਵੀਂ, 10 ਵੀਂ ਤੇ 12 ਵੀਂ ਸ਼੍ਰੇਣੀ ਦੀ ਪ੍ਰੀਖਿਆਵਾਂ ਦੀਆਂ ਤਰੀਕਾਂ ਐਲਾਨੀਆਂ  :ਪੜ੍ਹੋ ਪੂਰੀ ਖ਼ਬਰ  

PSEB ਵਲੋਂ 5ਵੀਂ, 8ਵੀਂ, 10 ਵੀਂ ਤੇ 12 ਵੀਂ ਸ਼੍ਰੇਣੀ ਦੀ ਪ੍ਰੀਖਿਆਵਾਂ ਦੀਆਂ ਤਰੀਕਾਂ ਐਲਾਨੀਆਂ    

ਮੋਹਾਲੀ :    ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਲਈ ਪੰਜਵੀ, ਅੱਠਵੀ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ ਲੈਣ ਸੰਬੰਧੀ ਸ਼ਡਿਊਲ ਨਿਰਧਾਰਿਤ ਕਰ ਦਿੱਤਾ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ J.R. ਮਹਿਰੋਕ ਨੇ ਦੱਸਿਆ ਕਿ

1. ਪੰਜਵੀਂ ਸ਼੍ਰੇਣੀ ਦੀ ਟਰਮ-2 ਦੀਆਂ ਪ੍ਰੀਖਿਆਵਾਂ 15 ਮਾਰਚ ਤੋਂ 23 ਮਾਰਚ ਤੱਕ,

2. ਅੱਠਵੀਂ ਸ਼੍ਰੇਣੀ ਦੀ ਟਰਮ-2 ਦੀਆਂ ਪ੍ਰੀਖਿਆਵਾਂ 7 ਅਪ੍ਰੈਲ ਤੋਂ 22 ਅਪ੍ਰੈਲ ਤੱਕ,

3. ਦਸਵੀਂ ਸ਼੍ਰੇਣੀ ਦੀਆਂ ਇਹ ਪ੍ਰੀਖਿਆਵਾਂ 25 ਅਪ੍ਰੈਲ ਤੋਂ 12 ਮਈ ਤੱਕ ਅਤੇ

4. ਬਾਰ੍ਹਵੀਂ ਸ਼੍ਰੇਣੀ ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ 7 ਅਪ੍ਰੈਲ ਤੋਂ 12 ਮਈ ਤੱਕ ਕਰਵਾਈਆਂ ਜਾਣਗੀਆਂ।

ਇਨ੍ਹਾਂ ਸਾਰੀਆਂ ਸ਼੍ਰੇਣੀਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਲਿਖ਼ਤੀ ਪ੍ਰੀਖਿਆਵਾਂ ਤੋਂ ਬਾਅਦ ਕਰਵਾਈਆਂ ਜਾਣਗੀਆਂ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014804