ਚੜ੍ਹਦਾ ਪੰਜਾਬ

August 13, 2022 11:32 PM

ਹਿਮਾਚਲ ਵਿਧਾਨ ਸਭਾ ਦੇ ਗੇਟ ’ਤੇ ਖਾਲਿਸਤਾਨੀ ਝੰਡਾ ਲਗਾਉਣ ਦੇ ਮਾਮਲੇ ’ਚ ਮੋਰਿੰਡਾ ਤੋਂ ਇਕ ਗ੍ਰਿਫਤਾਰ

ਹਿਮਾਚਲ ਵਿਧਾਨ ਸਭਾ ਦੇ ਗੇਟ ’ਤੇ ਖਾਲਿਸਤਾਨੀ ਝੰਡਾ ਲਗਾਉਣ ਦੇ ਮਾਮਲੇ ’ਚ ਮੋਰਿੰਡਾ ਤੋਂ ਇਕ ਗ੍ਰਿਫਤਾਰ

ਚੰਡੀਗੜ੍ਹ :     ਹਿਮਾਚਲ ਪ੍ਰਦੇਸ਼ ਦੀ ਵਿਧਾਨ ਸਭਾ ਦੇ ਗੇਟ ਅਤੇ ਕੰਧਾਂ ਉਤੇ ਖਾਲਿਸਤਾਨੀ ਝੰਡੇ ਲਗਾਉਣ ਅਤੇ ਨਾਅਰੇ ਲਿਖਣ ਦੇ ਮਾਮਲੇ ਵਿੱਚ ਇਕ ਵਿਅਕਤੀ ਦੀ ਗ੍ਰਿਫਤਾਰੀ ਕੀਤੀ ਗਈ ਹੈ। ਐਨਡੀਟੀਵੀ ਦੀ ਖਬਰ ਮੁਤਾਬਕ ਇਸ ਮਾਮਲੇ ਵਿੱਚ ਹਿਮਾਚਲ ਪ੍ਰਦੇਸ਼ ਪੁਲਿਸ ਨੇ ਪੰਜਾਬ ਤੋਂ ਇਕ ਵਿਅਕਤੀ ਦੀ ਗ੍ਰਿਫਤਾਰੀ ਕੀਤੀ ਹੈ। ਪੁਲਿਸ ਵੱਲੋਂ ਰੋਪੜ ਜ਼ਿਲ੍ਹੇ ਦੇ ਮੋਰਿੰਡਾ ਤੋਂ ਹਰਬੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦੋਂ ਕਿ ਇਕ ਭੱਜਣ ਵਿੱਚ ਸਫਲ ਹੋ ਗਿਆ। ਇਸ ਮਾਮਲੇ ਦੀ ਜਾਂਚ ਕਰਨ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014804