Follow us

14/06/2024 2:03 am

Search
Close this search box.
Home » News In Punjabi » ਚੰਡੀਗੜ੍ਹ » ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ

ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ

ਚੰਡੀਗੜ੍ਹ:

ਪੰਜਾਬ ਸਰਕਾਰ ਵੱਲੋਂ ਰਾਜ ਲਾਲੀ ਗਿੱਲ ਦੀ ਪੰਜਾਬ ਰਾਜ ਮਹਿਲਾ ਕਮਿਸ਼ਨ  ਦੇ ਚੇਅਰਪਰਸਨ ਵਜੋਂ ਨਿਯੁਕਤੀ ਕੀਤੀ ਗਈ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ  ਚੇਅਰਪਰਸਨ ਦੀ ਨਿਯੁਕਤੀ ਐਕਟ ਦੀ ਧਾਰਾ-4  ਵਿੱਚ ਸ਼ਾਮਲ ਨਿਯਮਾਂ ਅਤੇ ਸ਼ਰਤਾਂ  ਅਨੁਸਾਰ ਲਾਗੂ ਹੋਵੇਗੀ।

ਇਸ ਸਬੰਧੀ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 14 ਮਾਰਚ 2024 ਨੂੰ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤੀ ਗਈ ਹੈ।

dawn punjab
Author: dawn punjab

Leave a Comment

RELATED LATEST NEWS