Follow us

26/07/2026 4:42 am

Search
Close this search box.
Home » News In Punjabi » ਚੰਡੀਗੜ੍ਹ » ਸਿੰਘ ਸ਼ਹੀਦਾਂ ਵਿਖੇ ਮਨਾਇਆ ਜਾਵੇਗਾ ਰਵਿਦਾਸ ਜੀ ਦਾ ਜਨਮ ਦਿਹਾੜਾ

ਸਿੰਘ ਸ਼ਹੀਦਾਂ ਵਿਖੇ ਮਨਾਇਆ ਜਾਵੇਗਾ ਰਵਿਦਾਸ ਜੀ ਦਾ ਜਨਮ ਦਿਹਾੜਾ

ਗੁ ਸਿੰਘ ਸ਼ਹੀਦਾਂ Sohana ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ ਮਿਤੀ 1 ਫਰਵਰੀ ਨੂੰ ਮਨਾਇਆ ਜਾਵੇਗਾ।

Mohali (DPB): ਇੱਥੋਂ ਨੇੜਲੇ ਪਿੰਡ ਸੋਹਾਣਾ (Sohana)ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ ਮਿਤੀ 1 ਫਰਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਜਨਮ ਦਿਹਾੜਾ ਦੀ ਖੁਸ਼ੀ ਵਿੱਚ ਇਸ ਦਿਨ ਸਵੇਰੇ 9:00 ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ।

ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸੇਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ, ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ । ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal