Follow us

26/07/2026 3:30 am

Search
Close this search box.
Home » News In Punjabi » ਚੰਡੀਗੜ੍ਹ » ਪਵਿੱਤਰ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਕਾਨੂੰਨ ਵਿੱਚ ਹੋਵੇਗੀ ਸੋਧ : ਪੜ੍ਹੋ ਕਿ ਕਰਨ ਜਾ ਰਹੀ ਸਰਕਾਰ

ਪਵਿੱਤਰ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਕਾਨੂੰਨ ਵਿੱਚ ਹੋਵੇਗੀ ਸੋਧ : ਪੜ੍ਹੋ ਕਿ ਕਰਨ ਜਾ ਰਹੀ ਸਰਕਾਰ

ਪਵਿੱਤਰ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਕਾਨੂੰਨ ਵਿੱਚ ਸੋਧ, 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਖ਼ਾਸ ਸੈਸ਼ਨ ਬੁਲਾਇਆ ਜਾਵੇਗਾ

CM ਭਗਵੰਤ ਮਾਨ ਨੇ ਸ਼ਨੀਵਾਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਰਕਿਟ ਹਾਊਸ ਵਿੱਚ ਸੰਤ ਸਮਾਜ ਨਾਲ ਇਕ ਅਹਿਮ ਮੀਟਿੰਗ ਦੌਰਾਨ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਰਿਸਪੈਕਟ ਐਕਟ 2008’ ਵਿੱਚ ਸੋਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ, ਤਾਂ ਜੋ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਿਆ ਜਾ ਸਕੇ। ਇਸ ਮਸਲੇ ‘ਤੇ 13 ਅਪ੍ਰੈਲ 2026 ਨੂੰ ਵਿਧਾਨ ਸਭਾ ਦਾ ਖ਼ਾਸ ਸੈਸ਼ਨ ਬੁਲਾਇਆ ਜਾਣ ਦਾ ਫੈਸਲਾ ਕੀਤਾ ਗਿਆ ਹੈ।

ਮੀਟਿੰਗ ਦੌਰਾਨ ਕਿਹਾ ਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖ ਧਰਮ ਵਿੱਚ ਸ਼ਬਦ ਗੁਰੂ ਦਾ ਦਰਜਾ ਪ੍ਰਾਪਤ ਹੈ, ਜਿਥੋਂ ਸੱਚਾਈ, ਸੇਵਾ ਅਤੇ ਮਨੁੱਖਤਾ ਦੀ ਸਿੱਖਿਆ ਮਿਲਦੀ ਹੈ। ਇਸ ਲਈ ਜੇ ਕੋਈ ਵੀ ਵਿਅਕਤੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ, ਉਸਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਸਰਕਾਰ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਅਤੇ ਉਦਾਹਰਨਯੋਗ ਕਾਰਵਾਈ ਕੀਤੀ ਜਾਵੇਗੀ। ਨਾਲ ਹੀ, ਪੰਜਾਬ ਦੀ ਆਸਥਾ ਅਤੇ ਮਰਿਆਦਾ ਦੀ ਰੱਖਿਆ ਲਈ ਹੋਰ ਕੜੇ ਕਾਨੂੰਨ ਲਿਆਂਦੇ ਜਾਣਗੇ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal