Follow us

26/07/2026 3:30 am

Search
Close this search box.
Home » News In Punjabi » ਚੰਡੀਗੜ੍ਹ » ਭਗਵਾਨ ਮਹਾਂਵੀਰ ਜਯੰਤੀ ਮੌਕੇ ਏਹ ਕੰਮ ਕਰਨ ਤੇ ਪਾਬੰਦੀ : ਪੜ੍ਹੋ ਹੁਕਮ

ਭਗਵਾਨ ਮਹਾਂਵੀਰ ਜਯੰਤੀ ਮੌਕੇ ਏਹ ਕੰਮ ਕਰਨ ਤੇ ਪਾਬੰਦੀ : ਪੜ੍ਹੋ  ਹੁਕਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ :

ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਫੌਜਦਾਰੀ ਜਾਬਤਾ, ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 21 ਅਪ੍ਰੈਲ ਨੂੰ ਮਹਾਂਵੀਰ ਜਯੰਤੀ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਸਥਿਤ ਮੀਟ, ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਮਹਾਂਵੀਰ ਜਯੰਤੀ ਮੌਕੇ ਜੀਵ ਹੱਤਿਆ ਕਰਨਾ ਧਾਰਮਿਕ ਰੀਤੀ ਰੀਵਾਜਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਇਸ ਲਈ ਧਾਰਮਿਕ ਸਦਭਾਵਨਾ ਬਣਾਈ ਰੱਖਣ ਅਤੇ ਆਮ ਜਨਤਾ ਦੀ ਆਸਥਾ ਨੂੰ ਮੁੱਖ ਰੱਖਦੇ ਹੋਏ  21 ਅਪ੍ਰੈਲ ਨੂੰ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਮੀਟ, ਅੰਡੇ ਦੀਆਂ ਦੁਕਾਨਾਂ,ਹੋਟਲ,ਹਾਤੇ,ਵਿੱਚ ਅੰਡਾ ਮੀਟ ਵੇਚਣ ਤੇ ਪਾਬੰਦੀ ਲਗਾਈ ਗਈ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal