Follow us

06/07/2026 12:57 am

Search
Close this search box.
Home » News In Punjabi » ਚੰਡੀਗੜ੍ਹ » ਰੂਪਾ ਸੋਹਣਾ ਨੇ ਫੜਿਆ ਭਾਜਪਾ ਦਾ ਪੱਲਾ

ਰੂਪਾ ਸੋਹਣਾ ਨੇ ਫੜਿਆ ਭਾਜਪਾ ਦਾ ਪੱਲਾ

ਰੂਪਾ ਸੋਹਣਾ ਨੇ ਫੜਿਆ ਭਾਜਪਾ ਦਾ ਪੱਲਾ

Sunil Jakhar ਦੀ ਰਹਿਨੁਮਾਈ ਹੇਠ ਰੂਪਾ ਸੋਹਣਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਸ ਮੌਕੇ ਰੂਪਾ ਸੋਹਣਾ ਨੇ ਕਿਹਾ, “ਮੈਂ ਪਾਰਟੀ ਦੀ ਸਮੂਹ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਭਾਜਪਾ ਨੂੰ ਹਰ ਪੱਧਰ ‘ਤੇ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਾਂਗਾ। ਮੈਂ ਦੇਸ਼ ਦੇ ਪ੍ਰਧਾਨ ਮੰਤਰੀ Narendra Modi ਜੀ, ਗ੍ਰਹਿ ਮੰਤਰੀ Amit Shah ਜੀ ਅਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਜੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।”

dawn punjab
Author: dawn punjab

Leave a Comment

RELATED LATEST NEWS