ਚੰਡੀਗੜ੍ਹ: Surjeet Pattar no more
ਅਜ ਸਵੇਰੇ ਬਹੁਤ ਹੀ ਦੁਖਦਾਈ ਖਬਰ ਆਈ ਕਿ ਮਸ਼ਹੂਰ ਕਵੀ 78 ਸਾਲਾ ਸੁਰਜੀਤ ਪਾਤਰ ਜੀ ਸਰੀਰਕ ਤੌਰ ਤੇ ਸਾਡੇ ਕੋਲੋਂ ਵਿਛੜ ਗਏ ਹਨ ਉਹਨਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਹ ਏਸ ਸੰਸਾਰ ਨੂੰ ਅਲਵਿਦਾ ਕਿਹ ਗਏ , ਜਾਣਕਾਰੀ ਅਨੁਸਾਰ ਉਹ ਰਾਤ ਨੂੰ ਚੰਗੇ ਭਲੇ ਸੁੱਤੇ ਪਰ ਸਵੇਰੇ ਨਹੀ ਉੱਠੇ.
