Follow us

26/07/2026 3:27 am

Search
Close this search box.
Home » News In Punjabi » ਸੰਸਾਰ » ਸਲਮਾਨ ਖਾਨ ਅਤੇ ਗਿੱਪੀ ਗਰੇਵਾਲ ਨੂੰ ਸਪੇਨ ਤੋਂ ਆਈ ਸੀ ਧਮਕੀ

ਸਲਮਾਨ ਖਾਨ ਅਤੇ ਗਿੱਪੀ ਗਰੇਵਾਲ ਨੂੰ ਸਪੇਨ ਤੋਂ ਆਈ ਸੀ ਧਮਕੀ

ਚੰਡੀਗੜ੍ਹ: ਪੁਲਿਸ ਜਾਂਚ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਜੋ ਕੈਨੇਡਾ ‘ਚ ਗਿੱਪੀ ਗਰੇਵਾਲ ਦੇ ਘਰ ਦੇ ਬਾਹਰ ਗੋਲੀਬਾਰੀ ਤੋਂ ਬਾਅਦ ਗੈਂਗਸਟਰ ਲਾਰੈਂਸ ਦੇ ਨਾਂ ‘ਤੇ ਹਮਲੇ ਦੀ ਜਿੰਮੇਵਾਰੀ ਲੈਣ ਵਾਲੀ ਫੇਸਬੁੱਕ ‘ਤੇ ਪੋਸਟ ਪਾਈ ਸੀ।

ਪੁਲੀਸ ਜਾਂਚ ‘ਚ ਸਾਹਮਣੇ ਆਇਆ ਕਿ ਇਹ ਪੋਸਟ ਸਪੇਨ ਤੋਂ ਸ਼ੋਸਿਲ ਕੀਤੀ ਗਈ ਸੀ ਅਤੇ ਪੋਸਟ ਨੂੰ ਵਾਇਰਲ ਕਰਦੇ ਸਮੇਂ ਵੀਪੀਐਨ ਦੀ ਵਰਤੋਂ ਕੀਤੀ ਗਈ, ਜਿਸ ਕਾਰਨ ਇਹ ਪੋਸਟ ਸਪੇਨ ਵਿੱਚ ਕਿੱਥੋਂ ਸ਼ੁਰੂ ਹੋਈ ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ।

ਕੁੱਜ ਦਿਨ ਪਹਿਲਾਂ ਕੈਨੇਡਾ ਦੇ ਵੈਨਕੂਵਰ ਦੇ ਵਾਈਟ ਰੌਕ ਇਲਾਕੇ ਵਿੱਚ ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਨਵੇਂ ਘਰ ‘ਤੇ ਗੋਲੀਆਂ ਚਲਾਈਆਂ ਗਈਆਂ ਸਨ ਜੋ ਕਿ ਉਨ੍ਹਾਂ ਦੀ ਨਵੀਂ ਖਰੀਦੀ ਕਾਰ ਲੈਂਬੋਰਗਿਨੀ ਨੂੰ ਲੱਗੀਆਂ। ਗੋਲੀਬਾਰੀ ਦੇ ਸਮੇਂ ਗਿੱਪੀ ਦਾ ਸਾਰਾ ਪਰਿਵਾਰ ਘਰ ‘ਚ ਹੀ ਮੌਜੂਦ ਸੀ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal