Follow us

26/07/2026 4:50 am

Search
Close this search box.
Home » News In Punjabi » ਚੰਡੀਗੜ੍ਹ » SDM ਨੇ ਅੱਗ ਕਾਰਨ ਸੜੀਆਂ ਝੌਂਪੜੀਆਂ ਦਾ ਦੌਰਾ ਕੀਤਾ ਅਤੇ ਨੇੜਲੇ ਧਾਰਮਿਕ ਸਥਾਨ ‘ਤੇ ਭੋਜਨ ਅਤੇ ਅਸਥਾਈ ਰਿਹਾਇਸ਼ ਦਾ ਪ੍ਰਬੰਧ ਕਰਵਾਇਆ

SDM ਨੇ ਅੱਗ ਕਾਰਨ ਸੜੀਆਂ ਝੌਂਪੜੀਆਂ ਦਾ ਦੌਰਾ ਕੀਤਾ ਅਤੇ ਨੇੜਲੇ ਧਾਰਮਿਕ ਸਥਾਨ ‘ਤੇ ਭੋਜਨ ਅਤੇ ਅਸਥਾਈ ਰਿਹਾਇਸ਼ ਦਾ ਪ੍ਰਬੰਧ ਕਰਵਾਇਆ 

 ਸਾਹਿਬਜ਼ਾਦਾ ਅਜੀਤ ਸਿੰਘ ਨਗਰ ; (SDM Mohali Visits the Shanties Gutted in Fire)

SDM ਮੋਹਾਲੀ ਦੀਪਾਂਕਰ ਗਰਗ ਨੇ ਅੱਜ ਸਵੇਰੇ ਭਾਗੋ ਮਾਜਰਾ (ਲਾਂਡਰਾਂ ਰੋਡ) ਵਿਖੇ ਅੱਗ ਲੱਗਣ ਕਾਰਨ ਸੜ ਕੇ ਸੁਆਹ ਝੁੱਗੀਆਂ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਵਿਅਕਤੀਆਂ ਦੇ ਸਿਰ ਤੋਂ ਛੱਤ ਖੁਸਣ ਦਾ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਅਸਥਾਈ ਉਪਾਅ ਵਜੋਂ ਨੇੜਲੇ ਧਾਰਮਿਕ ਸਥਾਨ ‘ਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ, ਜਿੱਥੇ ਭੋਜਨ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਘਰੇਲੂ ਸਮਾਨ ਦੇ ਨੁਕਸਾਨ ਤੋਂ ਇਲਾਵਾ ਕੋਈ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal