Follow us

14/06/2024 1:40 am

Search
Close this search box.
Home » News In Punjabi » ਚੰਡੀਗੜ੍ਹ » ਸਿੱਧੂ ਮੂਸੇਵਾਲਾ ਦੇ ਘਰ ਆਈਆ ਛੋਟਾ ਵੀਰ

ਸਿੱਧੂ ਮੂਸੇਵਾਲਾ ਦੇ ਘਰ ਆਈਆ ਛੋਟਾ ਵੀਰ

ਚੰਡੀਗੜ੍ਹ :

ਸਿੱਧੂ ਮੂਸੇਵਾਲਾ ਦੇ ਘਰ ਇਕ ਵਾਰ ਫੇਰ ਕਿਲਕਾਰੀਆਂ ਗੂੰਜੀਆਂ ਹਨ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਆਈਵੀਐਫ ਰਾਹੀਂ ਗਰਭਧਾਰਨ ਕਰਕੇ ਪੁੱਤਰ ਨੂੰ ਜਨਮ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਖੁਦ ਸੋਸ਼ਲ ਮੀਡੀਆ ਉਤੇ ਦਿੱਤੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਲਿਖਿਆ ਹੈ, ‘ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ।

ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।

ਸ਼ੁੱਭਦੀਪ ਸਿੰਘ ਸਿੱਧੂ ਦਾ ਛੋਟਾ ਵੀਰ
dawn punjab
Author: dawn punjab

Leave a Comment

RELATED LATEST NEWS