Follow us

26/07/2026 4:45 am

Search
Close this search box.
Home » News In Punjabi » ਚੰਡੀਗੜ੍ਹ » ਤਸਕਰੀ ਦੇ ਰੈਕੇਟ ਦਾ ਪਰਦਾਫਾਸ਼: 2 ਕੋਲੋਂ 4 ਕਿੱਲੋ ਹੈਰੋਇਨ ਅਤੇ 3 ਲੱਖ ਬਰਾਮਦ

ਤਸਕਰੀ ਦੇ ਰੈਕੇਟ ਦਾ ਪਰਦਾਫਾਸ਼: 2 ਕੋਲੋਂ 4 ਕਿੱਲੋ ਹੈਰੋਇਨ ਅਤੇ 3 ਲੱਖ ਬਰਾਮਦ

ਚੰਡੀਗੜ੍ਹ :

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਹੈਰੋਇਨ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਕਿੱਲੋ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਜਾਣਕਾਰੀ ਮੁਤਾਬਕ ਤਰਨਤਾਰਨ ਇਲਾਕੇ ਵਿੱਚ ਸਰਹੱਦ ਪਾਰੋਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਸੀ।

ਹੋਰ ਰਿਕਵਰੀ ਅਤੇ ਗ੍ਰਿਫਤਾਰੀਆਂ ਲਈ ਪਿਛਲੇ ਅਤੇ ਅਗਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal