Follow us

28/07/2026 6:53 am

Search
Close this search box.
Home » News In Punjabi » ਭਾਰਤ » ਸੁਖਬੀਰ ਬਾਦਲ ਨੇ ਕਿਸਾਨ ਅੰਦੋਲਨ ਬਾਰੇ ਸੋਸ਼ਲ ਮੀਡੀਆ ਤੇ ਪਾਇਆ ਸੁਨੇਹਾ : ਪੜ੍ਹੋ ਕਿ ਲਿਖਿਆ ਭਗਵੰਤ ਮਾਨ ਬਾਰੇ

ਸੁਖਬੀਰ ਬਾਦਲ ਨੇ ਕਿਸਾਨ ਅੰਦੋਲਨ ਬਾਰੇ ਸੋਸ਼ਲ ਮੀਡੀਆ ਤੇ ਪਾਇਆ ਸੁਨੇਹਾ : ਪੜ੍ਹੋ ਕਿ ਲਿਖਿਆ ਭਗਵੰਤ ਮਾਨ ਬਾਰੇ

ਖ਼ਨੌਰੀ ਵਿਖੇ ਹਰਿਆਣਾ ਪੁਲਿਸ ਦੀ ਗੋਲੀਬਾਰੀ ‘ਚ ਜ਼ਿਲ੍ਹਾ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਬੇਹੱਦ ਦੁੱਖਦਾਈ ਹੈ, ਜਿਸ ਨਾਲ ਪੂਰੇ ਪੰਜਾਬ ‘ਚ ਸੋਗ ਦੀ ਲਹਿਰ ਹੈ। ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਦਾ ਜ਼ਿੰਮੇਵਾਰ ਸਿੱਧੇ ਤੌਰ ‘ਤੇ ਮੁੱਖ ਮੰਤਰੀ ਭਗਵੰਤ ਮਾਨ ਹੈ। ਭਗਵੰਤ ਮਾਨ ਕਿਸਾਨਾਂ ਦੇ ਵਿਰੁੱਧ ਹਰਿਆਣਾ ਨਾਲ ਮਿਲਿਆ ਹੋਇਆ ਹੈ ਜਿਸ ਕਰਕੇ ਹਰਿਆਣੇ ਦੀ ਪੁਲਿਸ ਨੂੰ ਪੰਜਾਬ ਦੀ ਧਰਤੀ ‘ਤੇ ਪੰਜਾਬੀਆਂ ‘ਤੇ ਹਮਲਾ ਕਰਕੇ ਉਨ੍ਹਾਂ ਨੂੰ ਮਾਰਨ ਦੀ ਖੁੱਲ੍ਹ ਮਿਲੀ ਹੋਈ ਹੈ। ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ‘ਤੇ ਗੋਲੀਆਂ ਚਲਾ ਕੇ ਸ਼ਰੇਆਮ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ ਤੇ ਭਗਵੰਤ ਮਾਨ ਦੇ ਹੱਥ ਬੇਕਸੂਰ ਸ਼ੁਭਕਰਨ ਸਿੰਘ ਦੇ ਖ਼ੂਨ ਨਾਲ ਰੰਗੇ ਹੋਏ ਹਨ।

Extremely tragic. The death of Maur (Bathinda) boy Shubhkaran Singh in Haryana police firing at Khanauri border has sent a pall of gloom in Punjab.
Punjab CM Bhagwant Mann’s conspiratorial double game is responsible for the loss of this young life, the only brother of two sisters.
The police of another state are allowed to assault and kill Punjabis on Punjab soil, with Bhagwant Mann collaborating with Haryana against Punjab farmers. Peaceful protest being met with bullets unheard of in a democracy.
The innocent blood of Shubhkaran Singh is on Bhagwant Mann’s hands.

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal