Follow us

26/07/2026 3:29 am

Search
Close this search box.
Home » News In Punjabi » ਖੇਡ » 67ਵੀਆਂ ਪੰਜਾਬ ਸਟੇਟ ਖੇਡਾਂ ਤਹਿਤ 20 ਤੋਂ ਸ਼ੁਰੂ ਹੋਣ ਵਾਲੇ ਅੰਡਰ-19 ਸੂਬਾਈ ਕ੍ਰਿਕਟ, ਚੱਪੜਚਿੜੀ ਵਿਖੇ ਹੋਣਗੇ

67ਵੀਆਂ ਪੰਜਾਬ ਸਟੇਟ ਖੇਡਾਂ ਤਹਿਤ 20 ਤੋਂ ਸ਼ੁਰੂ ਹੋਣ ਵਾਲੇ ਅੰਡਰ-19 ਸੂਬਾਈ ਕ੍ਰਿਕਟ, ਚੱਪੜਚਿੜੀ ਵਿਖੇ ਹੋਣਗੇ

ਐਸ.ਏ.ਐਸ.ਨਗਰ :
67ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੇ/ਲੜਕੀਆਂ  ਦੇ ਸੂਬਾਈ ਮੁਕਾਬਲੇ 20 ਨਵੰਬਰ ਤੋਂ 24 ਨਵੰਬਰ ਤੱਕ ਚੈਂਪੀਅਨਜ਼ ਕ੍ਰਿਕਟ ਅਕੈਡਮੀ ਚੱਪੜਚਿੜੀ ਵਿਖੇ ਹੋ ਰਹੇ ਹਨ।


    ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗਿੰਨੀ ਦੁੱਗਲ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ 23 ਜ਼ਿਲ੍ਹਿਆ ਦੇ ਲੜਕੇ-ਲੜਕੀਆਂ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ, ਜਿਸ ਵਿੱਚ ਕਰੀਬ 600 ਖਿਡਾਰੀ ਭਾਗ ਲੈਣਗੇ।


     ਉਨ੍ਹਾਂ ਨੇ ਦੱਸਿਆ ਕਿ ਟੂਰਨਾਮੈਂਟ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal