Follow us

26/07/2026 4:42 am

Search
Close this search box.
Home » News In Punjabi » ਚੰਡੀਗੜ੍ਹ » ਵਿਨੀਤ ਵਰਮਾ ਬਣੇ ਪੰਜਾਬ ਸਟੇਟ ਟਰੇਡਰ ਕਮਿਸ਼ਨ ਮੈਂਬਰ

ਵਿਨੀਤ ਵਰਮਾ ਬਣੇ ਪੰਜਾਬ ਸਟੇਟ ਟਰੇਡਰ ਕਮਿਸ਼ਨ ਮੈਂਬਰ

ਚੰਡੀਗੜ੍ਹ:

ਵਿਨੀਤ ਵਰਮਾ ਨੂੰ ਪੰਜਾਬ ਸਟੇਟ ਟਰੇਡਰ ਕਮਿਸ਼ਨ ਮੈਂਬਰ ਦੇ ਤੌਰ ਤੇ ਨਿਯੁਕਤ ਕੀਤਾ

ਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਵਿਓਪਾਰ ਮੰਡਲ ਵਿਗ ਦੇ ਸੂਬਾ ਪ੍ਰਧਾਨ ਵਿਨੀਤ ਵਰਮਾ ਨੂੰ ਮਾਨ ਸਰਕਾਰ ਵੱਲੋਂ ਪੰਜਾਬ ਦੇ ਵਪਾਰੀ ਵਰਗ ਲਈ ਕੀਤੇ ਗਏ ਖਾਸ ਉਪਰਾਲਿਆਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਮੈਂਬਰ ਦੇ ਤੌਰ ਤੇ ਨਿਯੁਕਤ ਕੀਤਾ ਗਿਆ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal